ਮੈਨੂੰ ਮਾਣ ਹੈ ਕਿ ਹਜ਼ਾਰਾਂ ਨੌਜਵਾਨ ਪੰਜਾਬ ਪੁਲਿਸ ਦੀ ਫਰੰਟਲਾਈਨ ਫੋਰਸ ਵਜੋਂ ਸੇਵਾ ਨਿਭਾ ਰਹੇ ਹਨ ਅਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾ ਰਹੇ ਹਨ: ਡੀਜੀਪੀ ਗੌਰਵ ਯਾਦਵ Posted on June 20, 2026
ਪੰਜਾਬ ਦੇ ਲੋਕਾਂ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਵਿੱਚ ਇਨਸਾਫ਼ ਲਈ ਬਹੁਤ ਲੰਮਾ ਇੰਤਜ਼ਾਰ ਕੀਤਾ ਹੈ: ਬਲਤੇਜ ਪੰਨੂ Posted on June 12, 2026
ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ Posted on June 1, 2026
ਹਰਿਆਣਾ ‘ਚ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਇਆ ਬਦਮਾਸ਼ 4 ਜਵਾਨਾਂ ਦੇ ਪਹਿਰੇ ਹੇਠੋਂ ਹਸਪਤਾਲ ‘ਚੋਂ ਫ਼ਰਾਰ, 5 ਰਾਜਾਂ ਦਾ ਸੀ ‘ਮੋਸਟ ਵਾਂਟੇਡ’ Posted on May 29, 2026
ਪੰਜਾਬ ਸਰਕਾਰ ਪੂਰੇ ਸੂਬੇ ਦੇ ਲੋਕਾਂ ਦੇ ਜਾਨ, ਮਾਲ ਅਤੇ ਸੁਰੱਖਿਆ ਲਈ ਵਚਨਬੱਧ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ Posted on May 23, 2026
ਯੁੱਧ ਨਸ਼ਿਆਂ ਵਿਰੁੱਧ ਦੇ 446ਵੇਂ ਦਿਨ 92 ਨਸ਼ਾ ਤਸਕਰ 7.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ Posted on May 22, 2026May 22, 2026
ਸਰਹੱਦ ਪਾਰ ਦੇ ਤਸਕਰ ਦੇ ਸੰਪਰਕ ਵਿਚ ਸਨ ਗ੍ਰਿਫਤਾਰ ਕੀਤੇ ਦੋਸ਼ੀ; ਸੂਬੇ ਵਿੱਚ ਅੱਗੇ ਡਿਲੀਵਰ ਕਰਨ ਲਈ ਪ੍ਰਾਪਤ ਕਰ ਰਹੇ ਸਨ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ Posted on May 21, 2026
ਪੁਲਿਸ ਟੀਮਾਂ ਨੇ 124 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 29 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ Posted on May 18, 2026
ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ Posted on May 6, 2026
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ Posted on May 4, 2026